ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉਤਰੀ ਭਾਰਤ ’ਚ ਗਰਮੀ ਦਾ ਕਹਿਰ ਜਾਰੀ

ਉਤਰੀ ਭਾਰਤ ’ਚ ਗਰਮੀ ਦਾ ਕਹਿਰ ਜਾਰੀ

ਉਤਰੀ ਭਾਰਤ ਵਿਚ ਪਿਛਲੇ ਸਮੇਂ ਤੋਂ ਪੈ ਰਹੀ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਲੋਕਾਂ ਲਈ ਕੁਝ ਤੇਜ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਕੀਤੀ ਜਾ ਸਕਦੀ ਹੈ, ਕਿਉਂਕਿ ਮੌਸਮ ਵਿਭਾਗ ਨੇ ਕੱਲ੍ਹ ਧੂਲ ਭਰੀ ਹਨ੍ਹੇਰੀ ਚੱਲਣ ਅਤੇ ਹਲਕੀ ਬਾਰਿਸ਼ ਹੋਣ ਦਾ ਅਨੁਮਾਨ ਲਗਾਇਆ ਹੈ।

 

ਸ਼ਨੀਵਾਰ ਨੁੰ ਘੱਟੋ ਘੱਟ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸਾਲ ਇਸ ਮੌਸਮ ਵਿਚ ਆਮ ਹੈ। ਨਮੀ 36 ਫੀਸਦੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਦਿਨ ਦੇ ਦੂਜੇ ਅੱਧ ਵਿਚ ਅੰਸ਼ਿਕ ਤੌਰ ਉਤੇ ਬੱਦਲ ਛਾਏ ਰਹਿਣ ਅਤੇ ਧੂਲ ਭਰੀ ਹਵਾਵਾਂ ਚੱਲਣ ਦਾ ਅਨੁਮਾਨ ਲਗਾਇਆ ਹੈ। ਇਸ ਦੌਰਾਨ ਜ਼ਿਆਦਾਤਰ ਤਾਪਮਾਨ 43 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

 

ਮੌਸਮ ਵਿਭਾਗ ਨੇ ਐਤਵਾਰ ਨੂੰ ਧੂਲ ਭਰੀ ਹਨ੍ਹੇਰੀ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਦਿੱਲੀ ਸ਼ਹਿਰ ਲਈ ਮੌਸਮ ਸਬੰਧੀ ਅਧਿਕਾਰਤ ਅੰਕੜੇ ਪ੍ਰਦਾਨ ਕਰਨ ਵਾਲੀ ਸਫਦਰਜੰਗ ਬੇਧਸ਼ਾਲਾ ਨੇ ਸ਼ੁੱਕਰਵਾਰ ਨੂੰ ਜ਼ਿਆਦਤਰ ਤਾਪਮਾਨ 43.7 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਤਾਮਪਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sweltering heat persists in Delhi weatherman forecasts rain Sunday