ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੱਤਵਾਦੀਆਂ ਵੱਲੋਂ ਗਰਨੇਡ ਨਾਲ ਹਮਲਾ, ਏਐਸਆਈ ਸ਼ਹੀਦ

ਅੱਤਵਾਦੀਆਂ ਵੱਲੋਂ ਗਰਨੇਡ ਨਾਲ ਹਮਲਾ, ਏਐਸਆਈ ਸ਼ਹੀਦ

ਜੰਮੂ-ਕਸ਼ਮੀਰ ਦੇ ਸ੍ਰੀਨਗਰ `ਚ ਅੱਤਵਾਦੀਆਂ ਨੇ ਵਾਗੋਰਾ ਨੌਗਾਮ `ਚ ਪਾਵਰ ਗਰਿੱਡ ਦੀ ਸੁਰੱਖਿਆ `ਚ ਤਾਇਨਾਤ ਸੀਆਈਐਸਐਫ ਦੇ ਏਐਸਆਈ ਰਾਜੇਸ਼ ਕੁਮਾਰ `ਤੇ ਗਰਨੇਡ ਨਾਲ ਹਮਲਾ ਕਰ ਦਿੱਤਾ। ਸ਼ੁੱਕਰਵਾਰ ਨੂੰ ਦੇਰ ਰਾਤ ਹੋਏ ਇਸ ਹਮਲੇ `ਚ ਰਾਜੇਸ਼ ਕੁਮਾਰ ਸ਼ਹੀਦ ਹੋ ਗਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ, ਇਸ ਵਾਰਦਾਤ ਦੇ ਬਾਅਦ ਇਲਾਕੇ `ਚ ਘੇਰਾਬੰਦੀ ਕਰ ਦਿੱਤੀ ਗਈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Terrorists grenade attack on a CISF ASI deployed for security of a power grid at Wagoora Nowgam in Srinagar