ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਜੰਮੂ–ਕਸ਼ਮੀਰ ’ਚ ਦਹਿਸ਼ਤਗਰਦਾਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ: ਭਾਰਤੀ ਫ਼ੌਜ

​​​​​​​ਜੰਮੂ–ਕਸ਼ਮੀਰ ’ਚ ਦਹਿਸ਼ਤਗਰਦਾਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ: ਭਾਰਤੀ ਫ਼ੌਜ

ਭਾਰਤੀ ਫ਼ੌਜੀ ਦੀ 15ਵੀਂ ਕੋਰ ਦੇ ਜਨਰਲ ਆਫ਼ੀਸਰ ਇਨ ਕਮਾਂਡਿੰਗ ਕੇ.ਜੇ.ਐੱਸ. ਢਿਲੋਂ ਨੇ ਅੱਜ ਦੱਸਿਆ ਕਿ ਇਸ ਸਾਲ ਹੁਣ ਤੱਕ ਕਸ਼ਮੀਰ ਵਾਦੀ ਵਿੱਚ 69 ਦਹਿਸ਼ਤਗਰਦ ਮਾਰੇ ਜਾ ਚੁੱਕੇ ਹਨ।

 

 

ਸ੍ਰੀ ਢਿਲੋਂ ਨੇ ਦੱਸਿਆ ਕਿ ਬੀਤੀ 14 ਫ਼ਰਵਰੀ ਨੂੰ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ 41 ਦਹਿਸ਼ਤਗਰਦ ਮਾਰੇ ਜਾ ਚੁੱਕੇ ਹਨ; ਜਿਨ੍ਹਾਂ ਵਿੱਚੋਂ 25 ਜੈਸ਼–ਏ–ਮੁਹੰਮਦ ਨਾਲ ਸਬੰਧਤ ਸਨ ਤੇ 13 ਪਾਕਿਸਤਾਨੀ ਸਨ।

 

 

ਫ਼ੌਜੀ ਅਧਿਕਾਰੀ ਨੇ ਦੱਸਿਆ ਕਿ ਦਹਿਸ਼ਤਗਰਦਾਂ ਵਿਰੁੱਧ ਕਾਰਵਾਈਆਂ ਪੂਰੇ ਜ਼ੋਰ–ਸ਼ੋਰ ਨਾਲ ਜਾਰੀ ਰਹਿਣਗੀਆਂ ਤੇ ਜੰਮੂ–ਕਸ਼ਮੀਰ ਵਿੱਚ ਦਹਿਸ਼ਤਗਰਦੀ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Terrorists will not be let their heads raised in Jammu and Kashmir ARMY