ਅਗਲੀ ਕਹਾਣੀ

ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ ’ਚ ਪਾਲੀਥਿਨ ’ਤੇ ਲੱਗੀ ਰੋਕ

ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ ਚ ਐਤਵਾਰ ਤੋਂ ਪਾਲੀਥਿਨ ਤੇ ਰੋਕ ਲਗਾ ਦਿੱਤੀ ਗਈ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਈ ਇਸ ਰੋਕ ਤੋਂ ਬਾਅਦ ਹੁਣ ਪ੍ਰਸ਼ਾਦ ਈਕੋ ਫ਼ੈਂਡਲੀ (ਵਾਤਾਵਰਨ ਨੂੰ ਨੁਕਸਾਨ ਨਾ ਪਹੁੰਚਾਉਣ ਵਾਲੇ) ਲਿਫਾਫਿਆਂ ਚ ਮਿਲੇਗਾ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਵਾਤਾਵਰਨ ਪ੍ਰਤੀ ਸਾਂਭ ਸੰਭਾਲ ਨੂੰ ਦੇਖਦਿਆਂ ਇਹ ਰੋਕ ਲਗਾਈ ਗਈ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

 

/

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The ban on Polythene in Sri Kesgarh Sahib