ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ

ਭਾਰਤੀ ਹਵਾਈ ਦਾ ਇੱਕ ਜਹਾਜ਼ ਅੱਜ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ 'ਚ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਮੁਤਾਬਕ ਜਹਾਜ਼ 'ਚ ਦੋ ਪਾਇਲਟ ਸਵਾਰ ਸਨ ਜੋ ਕਿ ਸੁਰੱਖਿਅਤ ਦੱਸੇ ਗਏ ਹਨ।

 

 

 

 

ਦੱਸਿਆ ਜਾ ਰਿਹਾ ਹੈ ਕਿ ਹਵਾਈ ਫੌਜ ਦੇ ਇਸ ਜਹਾਜ਼ ਨੇ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਤੋਂ ਉਡਾਣ ਭਰੀ ਸੀ। ਇਹ ਜਹਾਜ਼ ਹਵਾਈ ਫੌਜ ਦਿਹਾੜੇ ਦੀ ਤਿਆਰੀ ਕਰ ਰਿਹਾ ਸੀ। ਜਦੋਂ ਇਹ ਜਹਾਜ਼ ਬਾਗਪਤ ਦੇ ਕੋਲ ਪਹੁੰਚਿਆ ਤਾਂ ਇਹ ਇੱਥੇ ਖੇਤਾਂ ਵਾਲੇ ਇੱਕ ਇਲਾਕੇ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Indian Air Forces plane crashed