ਅਗਲੀ ਕਹਾਣੀ

ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਸਮੇਤ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ ਗਿਆ ਹੈ ਅਤੇ ਸੰਗਤ ਲੱਖਾਂ ਦੀ ਗਿਣਤੀ 'ਚ ਰਹੀ ਹੈ। 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The places belonging to Guru Nanak Dev are decorated with beautiful Deep Mala