ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਹਜ਼ਾਰਾਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਹੁਣ ਹਿੰਸਕ ਹੁੰਦਾ ਨਜ਼ਰ ਆ ਰਿਹਾ ਹੈ। ਕਿਸਾਨਾਂ ਨੂੰ ਅੱਜ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਦਿੱਲੀ-ਯੂ.ਪੀ. ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ ਜਦਕਿ ਕਈ ਇਲਾਕਿਆਂ ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

 

ਯੂ. ਪੀ. ਗੇਟ 'ਤੇ ਕਿਸਾਨਾਂ ਵਲੋਂ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ 'ਤੇ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਣ ਲਈ ਹਵਾਈ ਫਾਇਰਿੰਗ, ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।

 

 

 

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The police left the water for the farmers to stop them