ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਿਲਾਵਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ : ਰਾਹੁਲ

ਫਾਇਲ ਫੋਟੋ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਰ ਨੂੰ ਲੋਕ ਸਭਾ ਚੋਣਾਂ ਵਿਚ ਨਾ ਸਿਰਫ ਉਮੀਦਵਾਰ ਸਗੋਂ ਵੋਟਰਾਂ ਦੇ ਤੌਰ ਉਤੇ ਮਹਿਲਾਵਾਂ ਦੀ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਆਵਾਜ਼ ਹਰ ਹਾਲ ਵਿਚ ਸੁਣੀ ਜਾਣੀ ਚਾਹੀਦੀ ਹੈ।

 

ਮਹਿਲਾਵਾਂ ਨੂੰ ਸਮਾਨਤਾ ਦਾ ਸਮਰਥਨ ਕਰਨ ਵਾਲਾ ਇਕ ਵੀਡੀਓ ਪੋਸਟ ਕਰਦੇ ਹੋਏ ਰਾਹੁਲ ਨੇ ਟਵੀਟ ਕੀਤਾ, ‘ਅੱਜ ਸੱਤਵੇਂ ਅਤੇ ਅੰਤਿਮ ਪੜਾਅ ਵਿਚ ਵੋਟਿੰਗ ਹੈ। ਸਾਡੀਆਂ ਮਾਵਾਂ ਅਤੇ ਭੈਣਾਂ ਨੇ ਇਨ੍ਹਾਂ ਚੋਣਾਂ ਵਿਚ ਮੁੱਖ ਭੂਮਿਕਾ ਨਿਭਾਈ ਹੈ, ਸਿਰਫ ਉਮੀਦਵਾਰ ਦੇ ਤੌਰ ਉਤੇ ਨਹੀਂ, ਸਗੋਂ ਇਕ ਪ੍ਰਤੀਬੱਧ ਵੋਟਰ ਦੇ ਤੌਰ ਉਤੇ ਵੀ, ਜਿੰਨਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਮੈਂ ਉਨ੍ਹਾਂ ਨੂੰ ਸਲਾਮ ਕਰਦਾ ਹਾਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: The voice of women should be heard: Rahul