ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਫ਼ੌਜ ਨਾਲ ਮੁਕਾਬਲੇ ’ਚ 3 ਅੱਤਵਾਦੀ ਹਲਾਕ, 1 ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਫਤਿਹ ਕਦਲ ਇਲਾਕੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ 3 ਅੱਤਵਾਦੀ ਢੇਰ ਹੋ ਗਏ ਹਨ ਤੇ ਇਕ ਪੁਲਿਸ ਜਵਾਨ ਸ਼ਹੀਦ ਹੋ ਗਿਆ ਹੈ ਤੇ 3 ਜਵਾਨ ਜ਼ਖਮੀ ਹੋਏ ਹਨ। ਮਰਨ ਵਾਲੇ 3 ਅੱਤਵਾਦੀਆਂ ਚ ਇਕ ਲਸ਼ਕਰ ਏ ਤਾਇਬਾ ਦਾ ਕਮਾਂਡਰ ਵੀ ਦੱਸਿਆ ਜਾਂਦਾ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three militants killed in encounter with Indian army 1 young martyr