ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਿਮਾਚਲ ’ਚ ਦਰਦਨਾਕ ਕਾਰ ਹਾਦਸਾ, ਔਰਤ ਸਮੇਤ 3 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਸਰੂ ਇਲਾਕੇ ਚ ਅੱਜ ਦੁਪਹਿਰ ਇੱਕ ਕਾਰ ਡੂੰਘੇ ਖੱਡ ਚ ਡਿੱਗ ਜਾਣ ਕਾਰਨ ਕਾਰ ਸਵਾਰ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਕਾਰ ਦਾ ਨੰਬਰ ਮਹਾਰਾਸ਼ਟਰ ਦਾ ਸੀ ਪਰ ਕਾਰ ਸਵਾਰ ਜੰਮੂ ਦੇ ਕਠੂਆ ਦੇ ਨਿਵਾਸੀ ਸਨ। ਮ੍ਰਿਤਕਾਂ ਦੀ ਸ਼ਨਾਖ਼ਤ ਰਾਕੇਸ਼ ਕੁਮਾਰ, ਵਿਕਾਸ ਅਤੇ ਕਮਲੇਸ਼ (ਵਿਕਾਸ ਦੀ ਮਾਂ) ਵਜੋਂ ਕੀਤੀ ਗਈ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਪੁਲਿਸ ਮੁਤਾਬਕ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਕਬਾੜ ਹੋ ਗਈ ਤੇ ਤਿੰਨਾਂ ਦੀ ਮੌਕੇ ਤੇ ਮੌਤ ਹੋ ਗਈ ਸੀ।

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three people died in a tragic car accident in Himachal