ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਪੁਲਵਾਮਾ ’ਚ ਮੁਕਾਬਲਾ, ਤਿੰਨ ਅੱਤਵਾਦੀ ਢੇਰ

ਜੰਮੂ ਕਸ਼ਮੀਰ : ਪੁਲਵਾਮਾ ’ਚ ਮੁਕਾਬਲਾ, ਤਿੰਨ ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਲਸੀਪੋਰਾ ਵਿਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

 

ਨਿਊਜ ਏਜੰਸੀ ਏਐਨਆਈ ਅਨੁਸਾਰ, ਮੁਕਾਬਲੇ ਦੇ ਬਾਅਦ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਉਥੇ, ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋ ਏਕੇ ਰਾਈਫਲ ਵੀ ਜਬਤ ਕੀਤੀ ਹੈ।

 

 

ਦੇਸ਼ ਦੇ ਨਵੇਂ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜੰਮੂ ਕਸ਼ਮੀਰ ਵਿਚ ਅੱਤਵਾਦ ਦੇ ਸਫਾਏ ਉਤੇ ਖਾਸ ਫੋਕਸ ਵਿਚ ਕੇਂਦਰ ਸਰਕਾਰ ਨੇ ਘਾਟੀ ਵਿਚ ਸਰਗਰਮ ਟਾਪ 10 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:three terrorists killed in encounter at lassipora of pulwama in jammu kashmir