ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਿੰਨ ਤਲਾਕ ਪੀੜਤਾਂ ਨੂੰ ਯੋਗੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਮਿਲਣਗੇ 6000 ਰੁਪਏ

ਉੱਤਰ ਪ੍ਰਦੇਸ਼ ਦਾ ਬਜਟ ਪੇਸ਼ ਕਰਦੇ ਹੋਏ ਯੋਗੀ ਸਰਕਾਰ ਦੇ ਵਿੱਤ ਮੰਤਰੀ ਸੁਰੇਸ਼ ਖੰਨਾ ਨੇ ਤਿੰਨ ਤਲਾਕ ਪੀੜਤਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਹਰ ਮਹੀਨੇ 500 ਰੁਪਏ/ ਸਾਲਾਨਾ 6000 ਰੁਪਏ ਪੈਨਸ਼ਨ ਦੇਣ ਦਾ ਐਲਾਨ ਕੀਤਾ। 

 

ਵਿੱਤ ਮੰਤਰੀ ਸੁਰੇਸ਼ ਖੰਨਾ ਨੇ ਕਿਹਾ ਕਿ ਤਿੰਨ ਤਲਾਕ ਤੋਂ ਪ੍ਰਭਾਵਿਤ ਔਰਤਾਂ ਨੂੰ ਪੈਨਸ਼ਨ ਦੀ ਸਹੂਲਤ ਮਿਲੇਗੀ। ਯੋਗੀ ਸਰਕਾਰ ਨੇ ਆਪਣੇ ਬਜਟ ਵਿੱਚ 1,200 ਕਰੋੜ ਰੁਪਏ ਦੀ ਵਿਵਸਥਾ ਕੀਤੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Triple talaq victims will get pension in uttar pradesh