ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਟਰ ਸਾਫ ਕਰਦੇ 2 ਮਜ਼ਦੂਰਾਂ ਦੀ ਮੌਤ, 3 ਦੀ ਹਾਲਤ ਗੰਭੀਰ

ਰਾਜਧਾਨੀ ਦਿੱਲੀ ਦੇ ਰੋਹਿਣੀ ਇਲਾਕੇ ਚ ਗਟਰ ਦੀ ਸਫਾਈ ਕਰਨ ਦੌਰਾਨ ਇਕ ਵੱਡਾ ਹਾਦਸਾ ਹੋ ਗਿਆ। ਸਫਾਈ ਕਰਨ ਲਈ ਸੈਪਟਿਕ ਟੈਂਕ ਚ ਉਤਰੇ 5 ਮਜ਼ਦੂਰ ਬੇਹੋਸ਼ ਹੋ ਗਏ। ਸਾਰੇ ਮਜ਼ਦੂਰਾਂ ਨੂੰ ਸੰਜੇ ਗਾਂਧੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ 2 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 3 ਮਜ਼ਦੂਰਾਂ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ।

 

ਉੱਤਰ ਪੱਛਮੀ ਦਿੱਲੀ ਚ ਮੰਗਲਵਾਰ ਨੂੰ ਇਕ ਮਕਾਨ ਦੇ ਸੇਪਟਿਕ ਟੈਂਕ ਚ ਉਤਰਨ ਮਗਰੋ਼ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਤੇ ਤਿੰਨ ਹੋਰਨ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।

 

ਪੁਲਿਸ ਮੁਤਾਬਕ ਇਹ ਘਟਨਾ ਦੁਪਹਿਰ ਚ ਪ੍ਰੇਮ ਨਗਰ ਇਲਾਕੇ ਚ ਘਟੀ। ਇਸ ਮਕਾਨ ਚ ਮੁਰੰਮਤ ਦਾ ਕੰਮ ਚੱਲ ਰਿਹਾ ਹੈ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two of the five workers die while cleaning septic tank in delhi s Rohini