ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੇਵਾੜੀ 'ਚ ਵਿਧਵਾ ਔਰਤ ਨਾਲ ਦੋ ਲੋਕਾਂ ਨੇ ਕੀਤਾ ਸਮੂਹਿਕ ਬਲਾਤਕਾਰ

ਹਰਿਆਣਾ ਦੇ ਰੇਵਾੜੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਹਾਲੇ ਸੁਰਖੀਆਂ 'ਚ ਹੈ ਕਿ ਇਕ ਹੋਰ ਔਰਤ ਨਾਲ ਬਦਫੈਲੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਔਰਤ ਜੋ ਕਿ ਇੱਕ ਵਿਧਵਾ ਹੈ, ਨੇ ਦੋਸ਼ ਲਗਾਇਆ ਹੈ ਕਿ ਦੋ ਲੋਕਾਂ ਨੇ ਉਸ ਨੂੰ ਅਗਵਾ ਕੀਤਾ ਤੇ ਉਸ ਨਾਲ ਖੇਤ ਚ ਸਮੂਹਿਕ ਬਲਾਤਕਾਰ ਕੀਤਾ। ਸੋਮਵਾਰ ਨੂੰ ਔਰਤ ਦੀ ਸ਼ਿਕਾਇਤ 'ਤੇ ਜੀਂਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two people have been gang-raped by a widow in Rewari