ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਦੋ ਅੱਤਵਾਦੀ ਮਾਰੇ

ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੀ ਮੁੱਠਭੇੜ ਵਿਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ ਤੇ ਵੱਡੀ ਮਾਤਰਾ ਵਿਚ ਹਥਿਆਰ ਤੇ ਗੋਲਾ ਬਰੂਦ ਬਰਾਮਦ ਕੀਤੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਮੁਠਭੇੜ 'ਚ ਮਾਰੇ ਗਏ ਦੋਵੇਂ ਅੱਤਵਾਦੀ ਹਿੱਜਬੁਲ ਮੁਜ਼ਾਹਿਦੀਨ ਨਾਲ ਸਬੰਧਤ ਸਨ।  

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two terrorists killed in Anantnag in Jammu and Kashmir