ਅਗਲੀ ਕਹਾਣੀ

ਜੰਮੂ-ਕਸ਼ਮੀਰ ਦੇ ਸੋਪੋਰ ’ਚ ਦੋ ਅੱਤਵਾਦੀ ਮਾਰੇ

ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ 'ਚ ਸੋਪੋਰ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਹੋਈ ਮੁੱਠਭੇੜ ਦੌਰਾਨ ਦੋ ਅੱਤਵਾਦੀ ਢੇਰ ਹੋ ਗਏ। ਇਸ ਮੁੱਠਭੇੜ ਚ ਭਾਰਤੀ ਫ਼ੌਜ ਦੇ ਲਗਭਗ 8 ਜਵਾਨਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two terrorists killed in Sopore of Jammu and Kashmir