ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਓਮਾ ਭਾਰਤੀ ਵੱਲੋਂ ਲੋਕ ਸਭਾ ਚੋਣ ਨਾ ਲੜਨ ਦਾ ਐਲਾਨ

ਓਮਾ ਭਾਰਤੀ ਵੱਲੋਂ ਲੋਕ ਸਭਾ ਚੋਣ ਨਾ ਲੜਨ ਦਾ ਐਲਾਨ

ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਓਮਾ ਭਾਰਤੀ ਨੇ ਐਲਾਨ ਕੀਤਾ ਕਿ ਉਹ 2019 ਦੀ ਲੋਕ ਸਭਾ ਚੋਣ ਨਹੀਂ ਲੜੇਗੀ। ਉਨ੍ਹਾਂ ਕਿਹਾ ਕਿ ਉਹ ਅਗਲੇ ਛੇ ਮਹੀਨੇ ਉਤਰ ਪ੍ਰਦੇਸ਼ `ਚ ਰਾਮ ਮੰਦਰ ਬਣਾਉਣ ਅਤੇ ਗੰਗਾ ਦੀ ਸਫਾਈ ਦੇ ਮੁੱਦੇ `ਤੇ ਆਪਣਾ ਧਿਆਨ ਕੇਂਦਰਿਤ ਕਰੇਗੀ।

 

 ਜਿ਼ਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੀ ਐਲਾਨ ਕਰ ਚੁੱਕੀ ਹੈ ਕਿ ਉਹ ਅਗਲੇ ਸਾਲ ਹੋਣ ਵਾਲੀ ਲੋਕ ਸਭਾ ਚੋਣ ਨਹੀਂ ਲੜੇਗੀ। ਉਹ ਇਹ ਵੀ ਸਾਫ ਕਰ ਦਿੱਤਾ ਹੈ ਕਿ ਅਜੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਫੈਸਲਾ ਨਹੀਂ ਲਿਆ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Uma Bharti announced she will not contest 2019 Lok Sabha election