ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟ੍ਰੈਫ਼ਿਕ ਨਿਯਮ ਤੋੜਣ ਵਾਲਿਆਂ ’ਤੇ ਯੋਗੀ ਸਰਕਾਰ ਹੋਣ ਲਗੀ ਸਖ਼ਤ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਕੈਬਨਿਟ ਦੀ ਬੈਠਕ ਚ ਟ੍ਰੈਫ਼ਿਕ ਨਿਯਮ ਤੋੜਲ ’ਤੇ ਹੁਣ ਦੁੱਗਣਾ ਜੁਰਮਾਨਾ ਭਰਨ ਦੇ ਪ੍ਰਸਾਵ ਤੇ ਮੋਹਰ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮੀਟਿੰਗ ਚ ਯੋਗੀ ਨੇ ਜੁਰਮਾਨੇ ਚ ਵਾਧੇ ਲਈ ਮੋਟਰਯਾਨ ਅਧਿਨਿਯਮ-1988 ਚ ਸੋਧ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।

 

ਇਸ ਤੋਂ ਇਲਾਵਾ ਵਾਹਲ ਮਾਲਕਾਂ ਨੂੰ ਨੰਬਰ ਪੋਰਟੇਬਿਲਟੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਇਸ ਅਧਿਨਿਯਮ ਚ ਬਦਲਾਅ ਕੀਤੇ ਗਏ ਹਨ। ਇਸ ਦੇ ਨਾਲ ਬਾਹਨ ਲਈ ਵੀਆਈਪੀ ਨੰਬਰਾਂ ਲਈ ਕੀਮਤਾਂ ਤੈਅ ਕਰ ਦਿੱਤੀਆਂ ਗਈਆਂ ਹਨ।

 

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇਸ਼ ਦੀ ਸਭ ਤੋਂ ਵੱਧ ਆਬਾਦੀ ਰਹਿੰਦੀ ਹੈ ਇਸ ਕਾਰਨ ਇੱਥੇ ਅਪਰਾਧ ਵੀ ਸਭ ਸੂਬਿਆਂ ਨਾਲੋਂ ਜ਼ਿਆਦਾ ਹੁੰਦੇ ਹਨ। ਜਿਸ ਕਾਰਨ ਸੂਬੇ ਦੇ ਮੁੱਖ ਮੰਤਰੀ ਨਿਯਮਾਂ ਨੂੰ ਹੋਰ ਸਖ਼ਤ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UP cabinet: if traffic rules break then filling will be twice as fines