ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੋਧੀ ਭੰਨਤੋੜ: ਭਾਰਤ ਨੇ ਕਿਹਾ, POK ‘ਚ ਧਾਰਮਿਕ ਅਧਿਕਾਰ ਨੂੰ ਦਰੜ ਰਿਹੈ PAKISTAN

ਭਾਰਤ ਨੇ ਗਿਲਗਿਤ-ਬਾਲਿਤਸਤਾਨ ਵਿੱਚ ਬੋਧੀ ਵਿਰਾਸਤ ਵਿੱਚ ਭੰਨਤੋੜ ਅਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੀਆਂ ਖ਼ਬਰਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ।

 

ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਗਿਲਗਿਤ-ਬਾਲਿਤਸਤਾਨ ਵਿੱਚ ਧਾਰਮਿਕ, ਸੱਭਿਆਚਾਰਕ ਅਧਿਕਾਰਾਂ ਨੂੰ ਬੁਰੀ ਤਰ੍ਹਾਂ ਕੁਚਲਿਆ ਜਾ ਰਿਹਾ ਹੈ।


ਬੋਧੀ ਵਿਰਾਸਤ ਨੂੰ ਖ਼ਤਮ ਕਰਨ ਦੀ ਰਿਪੋਰਟ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਾਫ਼ੀ ਨਿੰਦਣਯੋਗ ਹਨ।

 

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇ ਸਾਹਮਣੇ ਵੀ ਚਿੰਤਾ ਪ੍ਰਗਟ ਕੀਤੀ ਗਈ ਹੈ।

 

.....
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:vandalism defacement and destruction of Buddhist heritage in Gilgit Baltistan india expresses strong concern