ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਿਜੈ ਦਿਵਸ ਮੌਕੇ ਜਵਾਨਾਂ ਨੂੰ ਸ਼ਰਧਾਂਜਲੀ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਿਜੈ ਦਿਵਸ ਮੌਕੇ ਜਵਾਨਾਂ ਨੂੰ ਸ਼ਰਧਾਂਜਲੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵਿਜੈ ਦਿਵਸ਼ ਮੌਕੇ `ਤੇ ਸਾਲ 1971 ਦੇ ਭਾਰਤੀ-ਪਾਕਿਸਤਾਨ ਲੜਾਈ `ਚ ਸ਼ਹੀਦ ਹੋਏ ਸੈਨਾ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।

 


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੈ ਦਿਵਸ ਮੌਕੇ 1971 ਦੀ ਭਾਰਤੀ-ਪਾਕਿਸਤਾਨ ਜੰਗ `ਚ ਭਾਰਤੀ ਸੈਨਾ ਦੇ ਜਵਾਨਾਂ ਅਦੁੱਤੀ ਸਾਹਸ ਅਤੇ ਬਹਾਦਰੀ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 


ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਵਿਜੈ ਦਿਵਸ ਮੌਤੇ `ਤੇ ਅਸੀਂ 1971 ਦੇ ਲੜਨ ਵਾਲੇ ਬਹਾਦਰ ਜਵਾਨਾਂ ਦੀ ਅਦੁਤੀ ਭਾਵਲਾਂ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਨੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ। ਦੇਸ਼ ਉਨ੍ਹਾਂ ਤੋਂ ਹਮੇਸ਼ਾ ਪ੍ਰੇਰਨਾ ਲੈਂਦਾ ਰਹੇਗਾ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:vijay diwas president kovind pm narendra modi pays tribute