ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ ’ਚ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ

ਜੰਮੂ ਕਸ਼ਮੀਰ ’ਚ ਭਾਰਤੀ ਮਾਤਰਾ ਵਿਚ ਹਥਿਆਰ ਬਰਾਮਦ

ਜੰਮੂ ਕਸ਼ਮੀਰ ਵਿਚ ਗੰਦੇਰ ਬਲ ਜ਼ਿਲ੍ਹੇ ਤੋਂ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਅੱਤਵਾਦੀਆਂ ਵੱਲੋਂ ਛੁਪਾਕੇ ਰੱਖੇ ਗਏ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਹਨ।

 

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਖੂਫੀਆ ਸੂਚਨਾ ਦੇ ਆਧਾਰ ਸੁਰੱਖਿਆ ਬਲ ਅਤੇ ਰਾਜ ਪੁਲਿਸ ਨੇ ਗੰਦੇਰਬਲ ਦੇ ਗਗੇਨੇਰ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਤਲਾਸ਼ੀ ਮੁਹਿੰਮ ਦੇ ਬਾਅਦ ਸੁਰੱਖਿਆ ਬਲਾਂ ਨੂੰ ਅਚਾਨਕ ਭਾਰਤੀ ਮਾਤਰਾ ਵਿਚ ਛੁਪਾਕੇ ਰੱਖੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ।

 

ਉਨ੍ਹਾਂ ਦੱਸਿਆ ਕਿ ਇਸ ਬਾਰੇ ਵਿਸਥਾਰਤ ਜਾਣਕਾਰੀ ਨਹੀਂ ਮਿਲ ਸਕੀ ਅਤੇ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Weapons in Jammu and Kashmir recovered