ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੇਮਿਕ ਸਪੈਸ਼ਲ ਟ੍ਰੇਨ ਦੇ ਨਾਮ 'ਤੇ ਚੱਲ ਰਹੀਆਂ ਨੇ ਕੋਰੋਨਾ ਐਕਸਪ੍ਰੈਸ ਟ੍ਰੇਨ : ਮਮਤਾ ਬੈਨਰਜੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਵਿੱਚ ਕੋਰੋਨਾ ਵਾਇਰਸ ਕੇਸਾਂ ਵਿੱਚ ਤੇਜ਼ੀ ਲਈ ਸ਼੍ਰੇਮਿਕ ਸਪੈਸ਼ਲ ਟ੍ਰੇਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੱਛਮੀ ਬੰਗਾਲ ਪਿਛਲੇ ਦੋ ਮਹੀਨਿਆਂ ਵਿੱਚ ਕੋਵਿਡ -19 ਦੇ ਫੈਲਣ ਨੂੰ ਰੋਕਣ ਵਿੱਚ ਸਫਲ ਰਿਹਾ ਸੀ, ਪਰ ਹੁਣ ਮਾਮਲੇ ਵੱਧ ਰਹੇ ਹਨ ਕਿਉਂਕਿ ਲੋਕ ਬਾਹਰੋਂ ਪਰਤ ਰਹੇ ਹਨ। ਉਨ੍ਹਾਂ ਨੇ ਸ਼੍ਰੇਮਿਕ ਸਪੈਸ਼ਲ ਗੱਡੀਆਂ ਨੂੰ ਕੋਰੋਨਾ ਐਕਸਪ੍ਰੈਸ ਦੱਸਿਆ।

 

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਇਕੋ ਰੇਲ ਗੱਡੀ ਵਿੱਚ ਹਜ਼ਾਰਾਂ ਪ੍ਰਵਾਸੀ ਕਾਮਿਆਂ ਨੂੰ ਭੇਜ ਰਿਹਾ ਹੈ, ਹੋਰ ਟ੍ਰੇਨਾਂ ਕਿਉਂ ਨਹੀਂ ਦਿੱਤੀਆਂ ਜਾ ਰਹੀਆਂ? ਉਨ੍ਹਾਂ ਕਿਹਾ ਕਿ ਰੇਲਵੇ ਸ਼੍ਰੇਮਿਕ ਸਪੈਸ਼ਲ ਟ੍ਰੇਨਾਂ ਦੇ ਨਾਮ ਕੋਰੋਨਾ ਐਕਸਪ੍ਰੈਸ ਚਲਾ ਰਹੀ ਹੈ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:West Bengal CM mamata banerjee says railway running Corona Express trains in name of Shramik Special