ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੀ ਹੁਣ ਦਾਇਰ ਹੋਵੇਗੀ ਮਨਜੀਤ ਸਿੰਘ ਜੀ.ਕੇ. ਵਿਰੁੱਧ FIR?

ਕੀ ਹੁਣ ਦਾਇਰ ਹੋਵੇਗੀ ਮਨਜੀਤ ਸਿੰਘ ਜੀ.ਕੇ. ਵਿਰੁੱਧ FIR?,

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਲਾਂਭੇ ਹੋ ਚੁੱਕੇ ਸ੍ਰੀ ਮਨਜੀਤ ਸਿੰਘ ਜੀ.ਕੇ. ਵਿਰੁੱਧ ਹੁਣ ਐੱਫ਼ਆਈਆਰ ਦਾਇਰ ਹੋ ਸਕਦੀ ਹੈ। ਅਦਾਲਤ ਦੇ ਪਹਿਲੇ ਫ਼ੈਸਲੇ ਵਿਰੁੱਧ ਸ੍ਰੀ ਜੀ.ਕੇ. ਦੇ ਇੱਕ ਸਾਥੀ ਮੁਲਜ਼ਮ ਨੇ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੋਈ ਸੀ ਪਰ ਪਟਿਆਲਾ ਕੋਰਟ ਵੱਲੋ਼ ਅੱਜ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲ ਸਕੀ।


ਇੱਥੇ ਵਰਨਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਕ `ਚੋਂ ਕਥਿਤ ਚੋਰੀ ਦੇ ਇਲਜ਼ਾਮ ਹਨ; ਜਿਸ ਲਈ ਸ੍ਰੀ ਜੀ.ਕੇ. ਸਮੇਤ ਪੰਜ ਜਣਿਆਂ ਵਿਰੁੱਧ ਐੱਫ਼ਆਈਆਰ ਦਾਇਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।


ਇਸ ਨੂੰ ਸ੍ਰੀ ਜੀ.ਕੇ. ਲਈ ਹੀ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਲਈ ਵੀ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਐੱਫ਼ਆਈਆਰ ਕਦੋਂ ਦਾਇਰ ਹੁੰਦੀ ਹੈ।   

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ) ਕਰੋ

https://www.facebook.com/hindustantimespunjabi/

 

ਅਤੇ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Will now FIR against be filed against Manjit Singh GK