ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯਮੁਨਾਨਗਰ : ਫੈਕਟਰੀ ’ਚ ਸਿਲੰਡਰ ਫਟਿਆ, 10 ਲੋਕ ਜ਼ਖਮੀ

ਫਾਈਲ ਫੋਟੋ

ਹਰਿਆਣਾ ਦੇ ਯਮੁਨਾਨਗਰ ਵਿਚ ਅੱਜ ਸਵੇਰੇ ਸਮੇਂ ਅਚਾਨਕ ਫਟੇ ਇਕ ਸਿਲੰਡਰ ਨਾਲ ਕਈ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਯਮੁਨਾਨਗਰ ਵਿਖੇ ਇਕ ਫੈਕਟਰੀਚ 400 ਕਿਲੋ ਦਾ ਸਿਲੰਡਰ ਫਟ ਗਿਆ। ਸਿਲੰਡਰ ਫੱਟਣ ਨਾਲ 10 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿਚੋਂ 4 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

 

ਜ਼ਖਮੀਆਂ ਵਿਚੋਂ ਜ਼ਿਆਦਾ ਗੰਭੀਰ ਨੂੰ ਚੰਡੀਗੜ੍ਹ ਪੀਜੀਆਈ ਭੇਜ ਦਿੱਤਾ ਗਿਆ ਹੈ।

ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ਉਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਅਤੇ ਅੱਗ ਉਤੇ ਕਾਬੂ ਪਾਇਆ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Yamunanagar cylinder blast in factory 10 injured