ਕੇਂਦਰ ਸਰਕਾਰ ਵਲੋਂ ਲੰਘੇ ਕੁਝ ਦਿਨ ਪਹਿਲਾਂ ਬਣਾਏ ਗਏ ਨਵੇਂ ਕਾਨੂੰਨ ਮੁਤਾਬਕ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਪਛੜੇ ਲੋਕਾਂ ਲਈ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਦੇ ਖੇਤਰ 'ਚ ਦਿੱਤੇ ਗਏ 10 ਫ਼ੀਸਦੀ ਰਾਖਵਾਂਕਰਨ ਨੂੰ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਵੀ ਅੱਜ ਮਨਜ਼ੂਰੀ ਦੇ ਦਿੱਤੀ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
/