ਆਪਣੇ ਖਾਣਪੀਣ ਅਤੇ ਜੀਵਨਸ਼ੈਲੀ ਚ ਸੁਧਾਰ ਕਰਨ ਮਗਰੋਂ ਅਸੀਂ ਬੀਮਾਰੀਆਂ ਤੋਂ ਰਾਹਤ ਪਾ ਸਕਦੇ ਹਨ। ਅਜਿਹੀ ਹੀ ਇਕ ਬੀਮਾਰੀ ਹੈ ਬਲੱਡ ਪ੍ਰੈੱਸ਼ਰ। ਫਿਰ ਭਾਵੇਂ ਬਲੱਡ ਪ੍ਰੈੱਸ਼ਰ ਹਾਈ ਹੋਵੇ ਜਾਂ ਲੋਅ, ਦੋਨੇਂ ਹੀ ਸਰੀਰ ਲਈ ਹਾਨੀਕਾਰਕ ਹਨ। ਪਰ ਆਪਣੀ ਖਾਣਪੀਣ ਦੀਆਂ ਕੁਝ ਅਜਿਹੀਆਂ ਚੀਜ਼ਾਂ ਚ ਸ਼ਾਮਲ ਕਰਕੇ ਅਸੀਂ ਆਪਣੇ ਬਲੱਡ ਪ੍ਰੈੱਸ਼ਰ ਤੋਂ ਕਾਫੀ ਹੱਦ ਤਕ ਨਿਜਾਤ ਪਾ ਸਕਦੇ ਹਾਂ।
ਇਹ ਫੱਲ ਕਰਦੇ ਹਨ ਬਲੱਡ ਪ੍ਰੈੱਸ਼ਰ ਨੂੰ ਕੰਟਰੋਲ
ਅੰਗੂਰ- ਅੰਗੂਰ ਪੋਟੇਸ਼ੀਅਮ ਅਤੇ ਫਾਸਫੋਰਸ ਦਾ ਚੰਗਾ ਸਰੋਤ ਹੈ। ਹਾਈ ਬਲੱਡ ਪ੍ਰੈੱਸ਼ਰ ਚ ਹਿਹ ਬਹੁਤ ਹੀ ਲਾਭਦਾਇਕ ਹੁੰਦੇ ਹਨ।
ਕੇਲਾ- ਕੇਲੇ ਚ 450 mg ਪੋਟੇਸ਼ੀਅਮ, ਵਿਟਾਮਿਨ B6, ਵਿਟਾਮਿਨ ਸੀ, ਮੈਗਨੀਸ਼ਿਅਮ ਪਾਇਆ ਜਾਂਦਾ ਹੈ। ਵਿਟਾਮਿਨ-ਸੀ, ਮੈਗਨੀਸ਼ਿਅਮ ਪਾਇਆ ਜਾਂਦਾ ਹੈ। ਜਿਹੜਾ ਤੁਹਾਡੇ ਬਲੱਡ ਪ੍ਰੈੱਸ਼ਰ ਨੂੰ ਕੰਟਰੋਲ ਕਰਦਾ ਹੈ।
ਨਾਰਿਅਲ ਦਾ ਪਾਣੀ-, ਨਾਰਿਅਲ ਦੇ ਪਾਣੀ ਚ ਪੋਟੈਸ਼ੀਅਮ, ਸੋਡੀਅਮ, ਕੈਲਸ਼ੀਅਮ, ਵਿਟਾਮਿਨ ਸੀ ਅਤੇ ਦੂਜੇ ਚੰਗੇ ਲਾਭਦਾਇਕ ਤੱਤ ਹੁੰਦੇ ਹਨ ਜਿਹੜੇ ਬਲੱਡ ਪ੍ਰੈੱਸ਼ਰ ਨੂੰ ਕੰਟਰੋਲ ਕਰਦੇ ਹਨ।
ਤਰਬੂਜ- ਤਰਬੂਜ ਦੇ ਜੂਸ ਚ ਆਰਜਿਨਿਨ ਹੁੰਦਾ ਹੈ ਜਿਹੜਾ ਕਿ ਇਕ ਅਮੀਨੋ ਐਸਿਡ ਹੁੰਦਾ ਹੈ ਜਿਹੜਾ ਬਲੱਡ ਪ੍ਰੈੱਸ਼ਰ ਨੂੰ ਲੋਅ (ਘੰਟ) ਕਰਨ ਚ ਮਦਦ ਕਰਦਾ ਹੈ। ਇਹ ਬਲੱਡ ਕਲੋਟਿੰਗ, ਸਟ੍ਰੋਕਸ ਅਤੇ ਹਾਰਟ ਅਲਾਈਨਮੈਂਟ ਨੂੰ ਰੋਕਣ ਚ ਵੀ ਮਦਦ ਕਰਦਾ ਹੈ।
ਨੋਟ: ਇਸ ਲੇਖ ਚ ਦਿੱਤੀ ਗਈ ਸਾਰੀਆਂ ਜਾਣਕਾਰੀਆਂ ਤੇ ਅਸੀਂ ਦਾਅਵਾ ਨਹੀਂ ਕਰਦੇ ਕਿ ਇਹ ਪੂਰੀ ਤਰ੍ਹਾਂ ਸੱਚ ਜਾਂ ਦੁਰੱਸਤ ਹਨ ਅਤੇ ਇਨ੍ਹਾਂ ਨੂੰ ਵਰਤਣ ਨਾਲ ਲੋੜੀਂਦੇ ਨਤੀਜੇ ਮਿਲਣਗੇ। ਇਨ੍ਹਾਂ ਨੂੰ ਅਪਨਾਉਣ ਤੋਂ ਪਹਿਲਾਂ ਸਬੰਧਤ ਖੇਤਰ ਚ ਮਾਹਰ ਦੀ ਸਲਾਹ ਜ਼ਰੂਰ ਲਓ।
.