ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿਹਤ: ਵਰਤ ਰੱਖਣ ਨਾਲ ਘੱਟ ਹੁੰਦੈ ਬਿਮਾਰੀਆਂ ਦਾ ਖ਼ਤਰਾ 

ਹਫ਼ਤੇ ਵਿੱਚ ਇਕ ਦਿਨ ਵਰਤ ਰੱਖਣ ਨਾਲ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ। ਇਕ ਖੋਜ ਵਿੱਚ ਇਹ ਦਾਅਵਾ ਕੀਤਾ ਹੈ। ਇਕ ਹੋਰ ਖੋਜ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਘੱਟ ਕੈਲੋਰੀ ਖਾਣ ਨਾਲ ਸੰਕ੍ਰਮਣ ਨਾਲ ਲੜਨ ਵਾਲੀ ਪ੍ਰਤੀਰੋਧੀ ਕੋਸ਼ਿਕਾਵਾਂ ਸੁਪਰਚਾਰਜ ਹੋ ਜਾਂਦੀਆਂ ਹਨ ਅਤੇ ਬਿਮਾਰੀਆਂ ਨੂੰ ਦੂਰ ਰੱਖਣ ਵਿੱਚ ਮਦਦ ਕਰਦੀ ਹੈ।

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

ਖੁਰਾਕ 'ਚ ਬਦਲਾਅ ਲਾਭਕਾਰੀ

ਨੈਸ਼ਨਲ ਇੰਸਟੀਚਿਊਟ ਆਫ਼ ਐਲਰਜੀ ਅਤੇ ਨਿਊਯਾਰਕ ਕੀ ਦ ਮਾਊਂਟ ਸਿਨਾਈ ਹੈਲਥ ਸਿਸਟਮ ਦੇ ਖੋਜਕਰਤਾਵਾਂ ਦੀ ਟੀਮ ਨੇ ਕਿਹਾ ਕਿ ਖੋਜ ਦੇ ਨਤੀਜਿਆਂ ਤੋਂ ਬਾਅਦ, ਡਾਕਟਰ ਸੰਕ੍ਰਮਣ ਅਤੇ ਕੁਝ ਤਰ੍ਹਾਂ ਦੇ ਕੈਂਸਰਾਂ ਦੇ ਮਰੀਜ਼ਾਂ ਨੂੰ ਰਿਵਾਇਤੀ ਇਲਾਜ ਨਾਲ ਖੁਰਾਕ ਦਾ ਚਾਰਟ ਵੀ ਦੇ ਸਕਦੇ ਹਨ।

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Research Claims Fast is Good For Health