ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਕੀ ਹੈ?

ਇਹ ਨਵੀਂ ਕਿਸਮ ਦਾ ਮਾਰੂ ਵਿਸ਼ਾਣੂ ਹੈ ਇਹ ਖੰਘਣ/ਛਿੱਕਣ ਰਾਹੀਂ ਇਕ ਮਨੁੱਖ ਤੋਂ ਦੂਜੇ ਮਨੁੱਖ ਤਕ ਫੈਲਦਾ ਹੈ ਜੇ ਮਰੀਜ਼ ਨੂੰ ਬੁਖ਼ਾਰ, ਖੰਘ ਅਤੇ ਜ਼ੁਕਾਮ ਹੈ ਅਤੇ ਦਵਾਈ ਨਾਲ ਠੀਕ ਨਹੀਂ ਹੋ ਰਿਹਾ ਤਾਂ ਤੁਰੰਤ ਡਾਕਟਰ ਦੀ ਸਲਾਹ ਲਈ ਜਾਵੇ

 

ਮੁੱਖ ਲੱਛਣ-

 

ਤੇਜ਼ ਬੁਖ਼ਾਰ, ਜ਼ੁਕਾਮ, ਖੰਘ, ਸਾਹ ਲੈਣ ' ਤਕਲੀਫ਼

 

ਜ਼ਰੂਰੀ ਸਾਵਧਾਨੀਆਂ-

 

ਭੀੜ ਵਾਲੀ ਥਾਂ 'ਤੇ ਨਾ ਜਾਉ, ਵਿਸ਼ੇਸ਼ ਤੌਰ 'ਤੇ ਚੀਨ ਤੋਂ ਸਫ਼ਰ ਕਰ ਕੇ ਆਏ ਵਿਅਕਤੀ ਤੋਂ ਦੂਰ ਰਹੋ

ਹੱਥਾਂ ਨੂੰ ਅਕਸਰ ਧੋਵੋ, ਛਿੱਕਣ ਸਮੇਂ ਨੱਕ ਅਤੇ ਮੂੰਹ ਰੁਮਾਲ ਨਾਲ ਢੱਕ ਕੇ ਰੱਖੋ

ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖ਼ਾਰ ਨਾਲ ਪੀੜਤ ਵਿਅਕਤੀ ਤੋਂ ਦੂਰੀ ਬਣਾ ਕੇ ਰੱਖੋ

ਸਬਜ਼ੀਆਂ ਅਤੇ ਫਲਾਂ ਨੂੰ ਖਾਣ ਤੋਂ ਪਹਿਲਾਂ ਚੰਗੀ ਤਰ੍ਹਾਂ ਧੋਵੋ

ਅਣਧੋਤੇ ਹੱਥਾਂ ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਤੋਂ ਬਚੋ

ਕਿਸੇ ਨੂੰ ਮਿਲਦੇ ਸਮੇਂ ਜੱਫੀ ਪਾਉਣ, ਹੱਥ ਮਿਲਾਉਣ ਤੋਂ ਗੁਰੇਜ਼ ਕਰੋ

ਰੇਲਿੰਗ, ਦਰਵਾਜ਼ੇ, ਟੇਬਲ ਜਿਹੀਆਂ ਪਬਲਿਕ ਦੁਆਰਾ ਆਮ ਵਰਤੀਆਂ ਜਾਂਦੀਆਂ ਥਾਵਾਂ ਨੂੰ ਛੂਹਣ ਤੋਂ ਬਚੋ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:What is the Corona Virus