ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

99 ਸਾਲਾ ਮਗਰੋਂ ਜਾਮੀਆ ਮਿਲੀਆ ਵਰਸਿਟੀ ਨੂੰ ਮਿਲੀ ਪਹਿਲੀ ਮਹਿਲਾ ਉਪ ਕੁਲਪਤੀ

ਜਾਮੀਆ ਮਿਲੀਆ ਯੂਨੀਵਰਸਿਟੀ ਦੇ ਇਤਿਹਾਸ ਚ ਪਹਿਲੀ ਵਾਰ ਪ੍ਰੋ ਨਜ਼ਮਾ ਅਖ਼ਤਰ ਪਹਿਲੀ ਮਹਿਲਾ ਉਪ ਕੁਲਪਤੀ (vice chancler) ਬਣ ਗਈ ਹਨ। ਕੇਂਦਰੀ ਯੂਨੀਵਰਸਿਟੀਆਂ ਦੇ ਵਿਜ਼ੀਟਰ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰਵਾਰ ਸ਼ਾਮ ਇਕ ਸਾਲ ਤੋਂ ਖਾਲੀ ਪਏ ਉਪ ਕੁਲਪਤੀ ਦੇ ਅਹੁਦਿਆਂ ਲਈ ਦੂਜੇ ਪੈਨਲ ਚ ਭੇਜੇ ਨਾਵਾਂ ਚੋਂ ਚੋਣ ਕਰਕੇ ਮਨਜ਼ੂਰੀ ਦੇ ਦਿੱਤੀ ਹੈ।

 

 

ਮਨੁੱਖੀ ਸੰਸਾਧਨ ਵਿਕਾਸ ਮੰਤਰਾਲਾ ਦੇ ਸੀਨੀਅਰ ਅਧਿਕਾਰੀ ਮੁਤਾਬਕ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਦੇ ਨਾਲ ਹੀ ਸਬੰਧਤ ਯੂਨੀਵਰਸਿਟੀਆਂ ਨੂੰ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦੀ ਜਾਣਕਾਰੀ ਭੇਜ ਦਿੱਤੀ ਗਈ ਹੈ। ਪਿਛਲੇ ਇਕ ਸਾਲ ਤੋਂ ਤਿੰਨ ਯੂਨੀਵਰਸਿਟੀਆਂ ਚ ਉਪ ਕੁਲਪਤੀ ਦਾ ਅਹੁਦਾ ਖਾਲੀ ਪਿਆ ਸੀ। ਤਿੰਨਾਂ ਕੇਂਦਰੀ ਯੂਨੀਵਰਸਿਟੀਆਂ ਚ ਅਗਲੇ ਪੰਜ ਸਾਲਾਂ ਲਈ ਉਪ ਕੁਲਪਤੀ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

 

 
 
 
 
 
 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Professor Najma Akhtar becomes the first woman vice chancellor of Jamia milia islamia university