ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਦੇ ਇਲਾਜ ਲਈ ਹਾਇਡਰੋਕਸਾਈਕਲੋਰੋਕਵੀਨ ਦਾ ਟਰਾਇਲ ਮੁੜ ਹੋਵੇਗਾ ਸ਼ੁਰੂ

ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਅੱਜ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਹਾਈਡਰੋਕਸਾਈਕਲੋਰੋਕਿਨ ਟਰਾਇਲ ਦੁਬਾਰਾ ਸ਼ੁਰੂ ਹੋਏਗਾ। 

 

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਕੋਰੋਨਾ ਦੀ ਲਾਗ ਦੇ 1513 ਨਵੇਂ ਕੇਸ ਸਾਹਮਣੇ ਆਏ ਅਤੇ 9 ਲੋਕਾਂ ਦੀ ਮੌਤ ਹੋ ਗਈ। ਇੱਥੇ ਕੇਸਾਂ ਦੀ ਕੁੱਲ ਗਿਣਤੀ 23,645 ਹੈ।

 

ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ 8,909 ਨਵੇਂ ਕੇਸ ਸਾਹਮਣੇ ਆਏ ਹਨ ਅਤੇ 217 ਲੋਕਾਂ ਦੀ ਮੌਤ ਹੋ ਗਈ ਹੈ।

 

ਭਾਰਤ ਵਿਚ ਕੋਰੋਨਾ ਪਾਜਿਟਿਵ ਕੇਸਾਂ ਦੀ ਕੁਲ ਗਿਣਤੀ 2,07,615 ਹੋ ਗਈ ਹੈ, ਜਿਨ੍ਹਾਂ ਚੋਂ 1,01,497 ਕਿਰਿਆਸ਼ੀਲ ਕੇਸ ਹਨ।

 

ਦੇਸ਼ ਭਰ ਚ 1,00,303 ਲੋਕ ਠੀਕ ਹੋ ਚੁੱਕੇ ਹਨ ਤੇ ਹੁਣ ਤਕ 5,815 ਲੋਕਾਂ ਦੀ ਮੌਤ ਹੋ ਚੁੱਕੀ ਹੈ।

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Trial of hydroxychloroquine will be started again for the treatment of corona