ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੋਮਣੀ ਅਕਾਲੀ ਦਲ ਨੇ ਗੁਲਜ਼ਾਰ ਸਿੰਘ ਰਣੀਕੇ ਨੂੰ ਫ਼ਰੀਦਕੋਟ ਤੋਂ ਬਣਾਇਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਗੁਲਜ਼ਾਰ ਸਿੰਘ ਰਣੀਕੇ ਨੂੰ ਫ਼ਰੀਦਕੋਟ ਤੋਂ ਬਣਾਇਆ ਉਮੀਦਵਾਰ

ਲੋਕ ਸਭਾ ਸੀਟ ਫਰੀਦਕੋਟ ਤੋਂ ਸ੍ਰੋਮਣੀ ਅਕਾਲੀ ਦਲ ਨੇ ਗੁਲਜ਼ਾਰ ਸਿੰਘ ਰਣੀਕੇ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

 

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਫ਼ਰੀਦਕੋਟ (ਰਾਖਵਾਂ) ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਐਸ ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Akali Dal candidate Gulzar Singh Ranike has been nominated from Faridkot