ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੀਆਂ ਸੱਤ ਸੀਟਾਂ ਉੱਤੇ ਕਾਂਗਰਸ ਦੀ ਹੋਵੇਗੀ ਜ਼ਮਾਨਤ ਜ਼ਬਤ : ਕੇਜਰੀਵਾਲ

ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਦਿੱਲੀ ਵਿੱਚ ਰੋਡ ਸ਼ੋਅ ਤੋਂ ਪਹਿਲਾਂ ਆਪ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਵਿੱਚ ਕਾਂਗਰਸ ਦੀਆਂ ਸੱਤ ਸੀਟਾਂ ਉੱਤੇ ਜ਼ਮਾਨਤ ਜ਼ਬਤ ਹੋਵੇਗੀ। ਉਥੇ ਦਿੱਲੀ ਵਿੱਚ ਬੁੱਧਵਾਰ ਨੂੰ ਪੀਐਮ ਮੋਦੀ ਦੀ ਰੈਲੀ ਵੀ ਹੋਣੀ ਹੈ ਅਤੇ ਕੇਜਰੀਵਾਲ ਨੇ ਉਨ੍ਹਾਂ ਦੀ ਰੈਲੀ ਤੋਂ ਪਹਿਲਾਂ ਪੀਐਮ ਮੋਦੀ ਤੋਂ ਤਿੰਨ ਸਵਾਲ ਕੀਤੇ ਹਨ।

ਦਿੱਲੀ ਦੇ ਪੀਐਮ ਅਰਵਿੰਦ ਕੇਜਰੀਵਾਲ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਮੈਂ ਪ੍ਰਿਅੰਕਾ ਨੂੰ ਬੇਨਤੀ ਕਰਾਂਗਾ ਕਿ ਉਹ ਦਿੱਲੀ ਵਿੱਚ ਆਪਣਾ ਸਮਾਂ ਖ਼ਰਾਬ ਕਰ ਰਹੀ ਹੈ।

 

 

 

 

ਉਨ੍ਹਾਂ ਦਾ ਪਾਰਟੀ ਦੀਆਂ ਸੱਤ ਸੀਟਾਂ ਉੱਤੇ ਜ਼ਮਾਨਤ ਜ਼ਬਤ ਹੋ ਰਹੀ ਹੈ। ਉਨ੍ਹਾਂ ਦੇ ਆਉਣ ਤੋਂ ਆਮ ਆਦਮੀ ਪਾਰਟੀ ਦੇ ਕੁੱਝ ਵੋਟ ਹੀ ਘਟਣਗੇ। ਮੈਂ ਪ੍ਰਿਅੰਕਾ ਜੀ ਨੂੰ ਅਪੀਲ ਕਰਾਂਗਾ ਕਿ ਉਹ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛਤੀਸ਼ਗੜ੍ਹ ਵਿੱਚ ਜਾ ਕੇ ਰੈਲੀਆਂ ਕਰਨੀਆਂ ਚਾਹੀਦੀਆਂ ਹਨ।

ਦੱਸਣਯੋਗ ਹੈ ਕਿ ਪ੍ਰਿਅੰਕਾ ਗਾਂਧੀ ਬੁੱਧਵਾਰ ਨੂੰ ਉੱਤਰ ਦਿੱਲੀ ਲੋਕ ਸਭਾ ਤੇ ਦੱਖਣੀ ਦਿੱਲੀ ਲੋਕ ਸਭਾ ਇਲਾਕੇ ਵਿੱਚ ਰੋਡ ਸ਼ੋਅ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arvind Kejriwal on Priyanka gandhi roadshow Congress deposit forfeited in all delhi seven lok sabha seat