ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

39 ਸਾਲਾਂ ਦੀ ਹੋਈ ਭਾਰਤੀ ਜਨਤਾ ਪਾਰਟੀ, PM ਮੋਦੀ ਨੇ ਦਿੱਤੀਆਂ ਮੁਬਾਰਕਾਂ

ਭਾਜਪਾ ਦੇ 39ਵੇਂ ਸਥਾਪਨਾ ਦਿਵਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਅਣਥੱਕ ਮਿਹਨਤ ਕਾਰਨ ਭਾਜਪਾ ਦੇਸ਼ ਦੀ ਪਸੰਦੀਦਾ ਪਾਰਟੀ ਬਣ ਗਈ ਹੈ।

 

ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿਛਲੇ ਪੰਜ ਸਾਲਾਂ 'ਚ ਕਾਫੀ ਕੰਮ ਕੀਤਾ ਹੈ ਅਤੇ ਪਾਰਟੀ ਅੱਗੇ ਵੀ ਦੇਸ਼ ਦੇ ਲਈ ਕੰਮ ਕਰਨਾ ਚਾਹੁੰਦੀ ਹੈ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bharatiya Janata Party 39 years old congratulated Modi