ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ ਚੋਣਾਂ: ਭਾਜਪਾ ਨੇ ਐਲਾਨੀ 46 ਉਮੀਦਵਾਰਾਂ ਦੀ ਇਕ ਹੋਰ ਸੂਚੀ

ਲੋਕ ਸਭਾ ਚੋਣਾਂ 2019 ਲਈ ਭਾਜਪਾ ਨੇ ਸ਼ਨਿੱਚਰਵਾਰ ਦੀ ਸ਼ਾਮ ਨੂੰ ਆਪਣੀ 5ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਜਨਰਲ ਸਕੱਤਰ ਜੇਪੀ ਨੱਡਾ ਨੇ ਇਸ ਸੂਚੀ ਚ 6 ਸੂਬਿਆਂ ਦੇ 46 ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਚ ਝਾਰਖੰਡ, ਗੁਜਰਾਤ, ਹਿਮਾਚਲ ਪ੍ਰਦੇਸ਼, ਗੋਆ, ਕਰਨਾਟਕ ਤੇ ਮੱਧ ਪ੍ਰਦੇਸ਼ ਦੇ ਉਮੀਦਵਾਰ ਸ਼ਾਮਲ ਹਨ। ਝਾਰਖੰਡ ਅਤੇ ਗੁਜਰਾਤ ਚ ਕਈ ਸੰਸਦ ਮੈਂਬਰਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ।

 

 

ਇਸਦੇ ਨਾਲ ਹੀ ਗੁਜਰਾਤ ਅਤੇ ਗੋਆ ਲਈ 3–3 ਵਿਧਾਨ ਸਭਾ ਜ਼ਿਮਣੀ ਚੋਣਾਂ ਲਈ ਵੀ ਉਮੀਦਾਵਾਰਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਜੇਪੀ ਨੱਡਾ ਨੇ ਦਸਿਆ ਕਿ ਪਾਰਟੀ ਨੇ ਹੁਣ ਤੱਕ ਪੰਜ ਸੂਚੀਆਂ ਜਾਰੀ ਕੀਤੀਆਂ ਹਨ ਅਤੇ 286 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bjp-announces-fifth-list-of-candidates