ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ ਨੇ ਮੱਧ ਪ੍ਰਦੇਸ਼ ’ਚ ਚਾਰ ਉਮੀਦਵਾਰ ਐਲਾਨੇ

ਭਾਜਪਾ ਨੇ ਮੱਧ ਪ੍ਰਦੇਸ਼ ’ਚ ਚਾਰ ਉਮੀਦਵਾਰ ਐਲਾਨੇ

ਭਾਜਪਾ ਨੇ ਮੱਧ ਪ੍ਰਦੇਸ਼ ਲਈ ਚਾਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭੋਪਾਲ ਤੋਂ ਸਾਧਵੀਂ ਪ੍ਰਗਿਆ ਠਾਕੁਰ ਨੂੰ ਟਿਕਟ ਦਿੱਤੀ ਗਈ ਹੈ, ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਦਿਗਵਿਜੇ ਸਿੰਘ ਨਾਲ ਹੋਵੇਗਾ। 

 

ਵਿਦਿਸ਼ਾ ਲੋਕ ਸਭਾ ਖੇਤਰ ਸੁਸ਼ਮਾ ਸਵਰਾਜ ਦੀ ਥਾਂ ਉਤੇ ਰਮਾਕਾਂਤ ਭਾਰਗਵ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP announces four candidates in Madhya Pradesh