ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਨੀ ਦਿਓਲ ਹੋਵੇ ਜਾਂ ਸਨੀ ਲਿਓਨ, ਸਾਨੂੰ ਕੋਈ ਨੀ ਰੋਕ ਸਕਦਾ: ਕਾਂਗਰਸੀ ਉਮੀਦਵਾਰ

ਬਾਲੀਵੁੱਡ ਅਦਾਕਾਰ ਸਨੀ ਦਿਓਲ ਨੂੰ ਗੁਰਦਾਸਪੁਰ ਤੋਂ ਭਾਜਪਾ ਨੇ ਲੋਕ ਸਭਾ ਚੋਣ ਦੀ ਟਿਕਟ ਦਿੱਤੀ ਹੈ। ਇਸ ਤੇ ਕਾਂਗਰਸੀ ਉਮੀਦਾਰ ਰਾਜਕੁਮਾਰ ਝੱਬੇਵਾਲ ਨੇ ਭਾਜਪਾ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੂਰੀ ਤਰ੍ਹਾਂ ਅਸਫਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਚ ਤਿੰਨ ਸੀਟਾਂ ਤੇ ਉਤਾਰਨ ਲਈ ਉਮੀਦਵਾਰ ਨਹੀਂ ਮਿਲੇ।

 

ਦਰਅਸਲ ਸੂਬੇ ਦੀਆਂ ਕੁੱਲ 13 ਲੋਕ ਸਭਾ ਸੀਟਾਂ ’ਤੇ ਭਾਜਪਾ ਅਤੇ ਉਸਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਹੈ। ਸਿੱਟੇ ਵਜੋਂ ਤਿੰਨ ਸੀਟਾਂ ’ਤੇ ਭਾਜਪਾ ਨੇ ਆਪਣੇ ਉਮੀਦਵਾਰ ਉਤਾਰੇ ਹਨ। ਇਸ ਤੇ ਕਾਂਗਰਸੀ ਉਮੀਦਵਾਰ ਰਾਜਕੁਮਾਰ ਝੱਬੇਵਾਲ ਨੇ ਕਿਹਾ ਕਿ ਭਾਜਪਾ ਨੇ ਗੁਰਦਾਸਪੁਰ ਤੋਂ ਸਨੀ ਦਿਓਲ ਨੂੰ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਭਾਵੇਂ ਸਨੀ ਦਿਓਲ ਲਿਆਵੇ ਜਾਂ ਸਨੀ ਲਿਓਨ ਪਰ ਕਾਂਗਰਸ ਦੀ ਹਨੇਰੀ ਸਾਹਮਣੇ ਕੋਈ ਨਹੀਂ ਠਹਿਰ ਸਕੇਗਾ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bjp-can-bring-sunny-deol-or-sunny-leonebut-will-be-no-impact-raj-kumar-chabbewal