ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਗੁਰਦੁਆਰੇ ’ਚ ਟੇਕਿਆ ਮੱਥਾ, ਕੀਤਾ ਰੋਡ ਸ਼ੋਅ

ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਗੁਰਦੁਆਰੇ ’ਚ ਟੇਕਿਆ ਮੱਥਾ

1 / 3ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਗੁਰਦੁਆਰੇ ’ਚ ਟੇਕਿਆ ਮੱਥਾ

ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਗੁਰਦੁਆਰੇ ’ਚ ਟੇਕਿਆ ਮੱਥਾ

2 / 3ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਗੁਰਦੁਆਰੇ ’ਚ ਟੇਕਿਆ ਮੱਥਾ

ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਗੁਰਦੁਆਰੇ ’ਚ ਟੇਕਿਆ ਮੱਥਾ

3 / 3ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਗੁਰਦੁਆਰੇ ’ਚ ਟੇਕਿਆ ਮੱਥਾ

PreviousNext

ਬਾਲੀਵੁਡ ਆਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਗੁਰਦਾਸਪੁਰ ਤੋਂ ਟਿਕਟ ਮਿਲਣ ਬਾਅਦ ਲਗਾਤਾਰ ਰੋਡ ਸ਼ੋਅ ਕਰ ਰਹੇ ਹਨ। ਅੱਜ ਆਪਣੇ ਰੋਡ ਸ਼ੋਅ ਦੀ ਸ਼ੁਰੂਆਤ ਪਹਿਲਾਂ ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਜਾ ਕੇ ਆਪਣੀ ਰਾਜਨੀਤੀ ਸਫਲਤਾ ਲਈ ਅਰਦਾਸ਼ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਕਈ ਵਰਕਰ ਵੀ ਹਾਜ਼ਰ ਸਨ।

 

ਇਸ ਤੋਂ ਪਹਿਲਾਂ ਹਾਲ ਹੀ ਵਿਚ ਸੰਨੀ ਨੇ ਲੋਕ ਸਭਾ ਚੋਣਾਂ 2019 ਲਈ ਆਪਣਾ ਨਾਮਜ਼ਦਗੀ ਭਰਨ ਤੋਂ ਪਹਿਲਾਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ।

 

ਜ਼ਿਕਰਯੋਗ ਹੈ ਕਿ ਸੰਨੀ ਦਿਓਲ ਆਪਣੀ ਫਿਲਮ ਡਾਈਲਾਗ ਨੇ ਆਪਣਾ ਚੁਣਾਵੀਂ ਨਾਅਰਾ ਬਣਾਇਆ ਹੈ। ਹਿੰਦੁਸਤਾਨ ਜਿੰਦਾਬਾਦ ਸੀ, ਹੈ ਅਤੇ ਰਹੇਗਾ… ਢਾਈ ਕਿਲੋ ਦਾ ਹੱਥ ਜੈਸੇ ਜੋਸ਼ੀਲੇ ਨਾਅਰੇ ਲਗਾਕੇ ਵੋਟਰਾਂ ਵਿਚ ਦੇਸ਼ ਪ੍ਰੇਮ ਦਾ ਜਜਬਾ ਭਰਨ ਵਾਲੇ ਸੰਨੀ ਦਿਓਲ ਗੁਰਦਾਸਪੁਰ ਵਿਚ ਖੂਬ ਰੋਡ ਸ਼ੋਅ ਕਰ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP candidate Sunny Deol offers prayer at the Gurdwara Dera Baba Nanak in Gurdaspur