ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ ਚੋਣਾਂ: ਭਾਜਪਾ ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਐਲਾਨੀ

Lok Sabha Elections 2019: ਭਾਰਤੀ ਜਨਤਾ ਪਾਰਟੀ (BJP) ਨੇ ਗੁਜਰਾਤ ਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਐਲਾਨ ਦਿੱਤੀ ਹੈ। ਇਸ ਸੂਚੀ ਚ ਕੁੱਲ 40 ਸਟਾਰ ਪ੍ਰਚਾਰਕਾਂ ਦਾ ਨਾਂ ਸ਼ਾਮਲ ਹੈ। ਇਸ ਬਾਰੇ ਸਟਾਰ ਪ੍ਰਚਾਰਕ ਸਿਰ ਤੇ ਆ ਰਹੀਆਂ ਲੋਕ ਸਭਾ ਚੋਣਾਂ ਲਈ ਗੁਜਰਾਤ ਚ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ।

 

ਸੂਚੀ ਚ ਪਹਿਲੇ ਨੰਬਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੂਜੇ ਨੰਬਰ ਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਦਾ ਨਾਂ ਹੈ। ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਦਾ ਨਾਂ ਵੀ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਨਿਤਿਨ ਗਡਕਰੀ, ਰਾਜਨਾਥ ਸਿੰਘ, ਸੁਸ਼ਮਾ ਸਵਰਾਜ ਅਤੇ ਅਰੁਣ ਜੇਤਲੀ ਵਰਗੇ ਵੱਡੇ ਆਗੂਆਂ ਦੇ ਨਾਂ ਸ਼ਾਮਲ ਹਨ। 26 ਲੋਕ ਸਭਾ ਸੀਟਾਂ ਵਾਲੇ ਗੁਜਰਾਤ ਚ ਤੀਜੇ ਗੇੜ ਚ 23 ਅਪ੍ਰੈਲ ਨੂੰ ਵੋਟਾਂ ਪੈਣੀਆਂ ਹਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP releases list of star campaigners in Gujarat for upcoming lok sabha elections