ਬਾਲੀਵੁਡ ਕਲਾਕਾਰ ਅਰੂਨ ਬਖ਼ਸ਼ੀ ਨੇ ਸ਼ਨਿੱਚਰਵਾਰ ਨੂੰ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ।
ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਅਰੂਨ ਬਖ਼ਸ਼ੀ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਦੌਰਾਨ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਵੀ ਮੌਜੂਦ ਸਨ।
ਅਗਲੀ ਕਹਾਣੀ