ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ ਚੋਣਾਂ: ਕਾਂਗਰਸ ਨੇ ਐਲਾਨੀ 38 ਉਮੀਦਵਾਰਾਂ ਦੀ 8ਵੀਂ ਸੂਚੀ

ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਅੱਜ ਸ਼ਨਿੱਚਰਵਾਰ ਦੀ ਦੇਰ ਰਾਤ ਨੂੰ ਆਪਣੇ 38 ਉਮੀਦਵਾਰਾਂ ਦੀ 8ਵੀਂ ਸੂਚੀ ਐਲਾਨ ਦਿੱਤੀ ਹੈ।

 

ਇਸ ਸੂਚੀ ਚ ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਣੀਪੁਰ, ਉਤਰਾਖੰਡ, ਉੱਤਰ ਪ੍ਰਦੇਸ਼ ਦੇ 38 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਮਲਿੱਕਾਅਰਜੁਨ ਖੜਗੇ ਨੂੰ ਗੁਲਬਰਗ (ਕਰਨਾਟਕ), ਦਿਗਵਿਜੇ ਸਿੰਘ ਨੂੰ ਭੋਪਾਲ (ਮੱਧ ਪ੍ਰਦੇਸ਼) ਅਤੇ ਹਰੀਸ਼ ਰਾਵਤ ਨੂੰ ਨੈਨੀਤਾਲ–ਉਧਮਸਿੰਘ ਨਗਰ (ਉਤਰਾਖੰਡ) ਤੋਂ ਉਮੀਦਵਾਰ ਐਲਾਨਿਆ ਗਿਆ ਹੈ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress 8th list of 38 candidates