ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਰਾਜਾ ਵੜਿੰਗ ਬਠਿੰਡਾ ਤੇ ਘੁਬਾਇਆ ਫ਼ਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ

​​​​​​​ਰਾਜਾ ਵੜਿੰਗ ਬਠਿੰਡਾ ਤੇ ਘੁਬਾਇਆ ਫ਼ਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ

ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਅੱਜ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਤੇ ਬਠਿੰਡਾ ਲੋਕ ਸਭਾ ਸੀਟ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

 

 

ਇੰਝ ਬਠਿੰਡਾ ਵਿੱਚ ਹੁਣ ਮੁਕਾਬਲਾ ਤਿਕੋਨਾ ਹੋਵੇਗਾ; ਜਿੱਥੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਹਰਸਿਮਰਤ ਕੌਰ ਬਾਦਲ ਵਿਚਾਲੇ ਹੋਵੇਗਾ।

 

 

ਇੰਝ ਇਸ ਵਾਰ ਜਿੱਤਣ ਲਈ ਹਰੇਕ ਧਿਰ ਨੂੰ ਵਾਧੂ ਜ਼ੋਰ ਲਾਉਣਾ ਪਵੇਗਾ ਤੇ ਮੁਕਾਬਲਾ ਬੇਹੱਦ ਦਿਲਚਸਪ ਹੋਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress announces Raja Warring from Bathinda Ghubaya from Ferozepur