ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਸਰਕਾਰ ਬਣੀ ਤਾਂ ਗ਼ਰੀਬ ਨੂੰ ਦੇਵਾਂਗੇ ਤਨਖ਼ਾਹ ਦੀ ਗਰੰਟੀ : ਰਾਹੁਲ ਗਾਂਧੀ

ਆਉਣ ਵਾਲੀਆਂ ਲੋਕ ਸਭਾ ਚੋਣਾਂ ਚ ਐਨਡੀਏ ਨੂੰ ਹਰਾਉਣ ਚ ਜੁਟੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ। ਇਸੇ ਲਈ ਉਹ ਮੋਦੀ ਸਰਕਾਰ ਦੀ ਆਲੋਚਨਾ ਕਰਨ ਚ 24 ਘੰਟੇ ਸਰਗਰਮ ਹਨ ਤੇ ਦੇਸ਼ ਦੇ ਮਾਹੌਲ ਨੂੰ ਆਪਣੇ ਪੱਖ ਕਰਨ ਲਈ ਦਿਨ ਰਾਤ ਭੱਜ ਦੌੜ ਕਰਦੇ ਨਜ਼ਰ ਆ ਰਹੇ ਹਨ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇਸ ਕੜੀ ਤਹਿਤ ਅੱਜ ਪਟਨਾ ਦੇ ਗਾਂਧੀ ਮੈਦਾਨ ਤੇ ਰਾਹੁਲ ਗਾਂਧੀ ਨੇ ਜਨ ਅਕਾਂਸ਼ਾ ਰੈਲੀ ਚ ਕੇਂਦਰ ਦੀ ਭਾਜਪਾ ਸਰਕਾਰ ਤੇ ਰੱਜ ਕੇ ਹਮਲਾ ਬੋਲਿਆ।  ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਸੱਤਾ ਚ ਆਉਣ ਤੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਾਂਗ ਕਾਂਗਰਸ ਦੇਸ਼ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਕਰੇਗੀ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਗਠਜੋੜ ਦੇ ਸਾਰੇ ਲੋਕ ਮਿਲ ਕੇ ਪਹਿਲਾਂ ਲੋਕ ਸਭਾ ਚੋਣਾਂ ਅਤੇ ਫਿਰ ਬਿਹਾਰ ਚੋਣਾਂ ਚ ਜਿੱਤਣ ਜਾ ਰਹੇ ਹਾਂ। ਅਸੀਂ ਸਾਰੇ ਮਿਲ ਕੇ ਆਪਣੇ ਹੱਕਾਂ ਦੀ ਲੜਾਈ ਲੜਾਂਗੇ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress government will give guaranteed salary to poor Rahul Gandhi