ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਨੇ ਓਡੀਸ਼ਾ ਦੇ 1 ਲੋਕ ਸਭਾ ਤੇ 9 ਵਿਧਾਨ ਸਭਾ ਦੇ ਉਮੀਦਵਾਰ ਐਲਾਨੇ

ਕਾਂਗਰਸ ਨੇ ਗੁਜਰਾਤ ਦੀ ਗਾਂਧੀ ਨਗਰ ਲੋਕ ਸਭਾ ਸੀਟ ’ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਖਿਲਾ਼ਫ ਆਪਣੇ ਵਿਧਾਇਕ ਸੀ ਜੇ ਚਾਵੜਾ ਨੂੰ ਚੋਣ ਮੈਦਾਨ ਚ ਉਤਾਰਨ ਦੇ ਨਾਲ ਹੀ 9 ਹੋਰਨਾਂ ਉਮੀਦਵਾਰਾਂ ਦਾ ਵੀ ਐਲਾਨ ਕੀਤਾ। ਉਤਰ ਗਾਂਧੀਨਗਰ ਵਿਧਾਨ ਸਭਾ ਸੀਟ ਨਿਗਮ ਤੋਂ 2 ਵਾਰ ਵਿਧਾਇਕ ਰਹੇ ਚਾਵੜਾ ਨੇ ਕਿਹਾ ਕਿ ਉਹ ਅਮਿਤ ਸ਼ਾਹ ਨੂੰ ਕੜੀ ਟੱਕਰ ਦੇਣਗੇ।

 

ਵਿਰੋਧੀ ਪਾਰਟੀ ਨੇ ਮੰਗਲਵਾਰ ਦੇਰ ਰਾਤ ਨਾਂਵਾਂ ਦੀ ਇਕ ਸੂਚੀ ਜਾਰੀ ਕੀਤੀ ਸੀ ਜਿਸ ਵਿਚ ਚਾਵੜਾ ਸਮੇਤ 4 ਹੋਰ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਬੁੱਧਵਾਰ ਰਾਤ 6 ਹੋਰਨਾਂ ਉਮੀਦਵਾਰਾਂ ਦੇ ਨਾਂ ਦਾ ਵੀ ਐਲਾਨ ਕਰ ਦਿੱਤਾ ਗਿਆ।

 

ਦੱਸਣਯੋਗ ਹੈ ਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਨਾਲ–ਨਾਲ ਚਾਰ ਸੂਬਿਆਂ ਚ ਵਿਧਾਨ ਸਭਾ ਚੋਣਾਂ ਹੋਣਗੀਆਂ। ਇਸ ਵਿਚ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਸਿਕੱਮ ਅਤੇ ਓਡੀਸ਼ਾਂ ਹੈ। ਉਡੀਸ਼ਾ ਚ ਵਿਧਾਨ ਸਭਾ ਦੀਆਂ 147 ਸੀਟਾਂ ਹਨ ਜਦਕਿ ਸਿਆਸੀ ਪਾਰਟੀਆਂ ’ਤੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰਨ ਦਾ ਵੀ ਦਬਾਅ ਹੈ ਕਿਉਂਕਿ ਉਨ੍ਹਾਂ ਨੂੰ 2 ਚੋਣ ਪ੍ਰਚਾਰਾਂ ਲਈ ਇਕੱਠੇ ਪ੍ਰਚਾਰ ਕਰਨਾ ਹੈ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:congress-releases-list-of-1-candidate-in-odisha-for-ls-9-candidates-for-state-legislative-assembly