ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣ ਕਮਿਸ਼ਨ ਨੇ ਆਜ਼ਮ ਖ਼ਾਨ ਦੇ ਚੋਣ ਪ੍ਰਚਾਰ ’ਤੇ ਲਗਾਈ ਰੋਕ

ਚੋਣ ਕਮਿਸ਼ਨ ਨੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖ਼ਾਨ ਦੇ ਚੋਣ ਪ੍ਰਚਾਰ ਕਰਨ ਤੇ ਮੁੜ ਤੋਂ ਰੋਕ ਲਗਾ ਦਿੱਤੀ ਹੈ। ਆਜ਼ਮ ਖ਼ਾਨ ਤੇ 48 ਘੰਟਿਆਂ ਦੀ ਰੋਕ ਲਗਾਈ ਗਈ ਹੈ। ਚੋਣ ਕਮਿਸ਼ਨ ਵਲੋਂ ਲਗਾਈ ਗਈ ਪਾਬੰਦੀ ਦਾ ਸਮਾਂ ਬੁੱਧਵਾਰ ਸਵੇਰ 6 ਵਜੇ ਤੋਂ ਸ਼ੁਰੂ ਹੋਵੇਗਾ।

 

ਸਮਾਚਾਰ ਏਜੰਸੀ ਏਐਨਆਈ ਮੁਤਾਬਕ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ੀ ਮੰਨਦਿਆਂ ਚੋਣ ਕਮਿਸ਼ਨ ਨੇ ਇਹ ਰੋਕ ਲਗਾਈ ਹੈ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Election Commission again bars azam khan from election campaigning