ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

EC ਨੇ ਚੋਣ ਜ਼ਾਬਤਾ ਉਲੰਘਣਾ ਦੇ 43 ਮਾਮਲੇ ਨਿਪਟਾਏ, 28 ’ਤੇ ਕਾਰਵਾਈ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤਾ ਉਲੰਘਣਾ ਦੇ 43 ਮਾਮਲੇ ਨਿਪਟਾ ਦਿੱਤੇ ਹਨ ਜਦਕਿ ਬਾਕੀ ਰਹਿੰਦੇ 28 ਮਾਮਲਿਆਂ ਚ ਦੋਸ਼ੀ ਪਾਏ ਜਾਣ ਤੇ ਨਿਯਮਾਂ ਤਹਿਤ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਸੀਨੀਅਰ ਆਗੂਆਂ ਖਿਲਾਫ਼ ਸ਼ਿਕਾਇਤਾਂ ਸ਼ਾਮਲ ਹਨ।

 

ਜ਼ਿਮਣੀ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਨੇ ਸੋਮਵਾਰ ਨੂੰ ਦਸਿਆ ਕਿ ਹੁਣ ਤਕ ਵੱਖੋ ਵੱਖਰੇ ਸੂਬਾਈ ਚੋਣ ਕਮਸ਼ਿਨਾਂ ਅਤੇ ਹੋਰਨਾਂ ਸਰੋਤਾਂ ਤੋਂ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ 49 ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਜਿਨ੍ਹਾਂ 43 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ, ਉਨ੍ਹਾਂ ਚੋਂ 15 ਚੋਂ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਪਾਇਆ ਗਿਆ।

 

ਸਕਸੈਨਾ ਨੇ ਕਿਹਾ ਕਿ ਵਿਚਾਰਅਧੀਨ ਸ਼ਿਕਾਇਤਾਂ ਚ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਸ਼ਾਮਲ ਹਨ। ਸਕਸੈਨਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਨ੍ਹਾਂ ਸ਼ਿਕਾਇਤਾਂ ਚ ਸੂਬਾਈ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਮਿਲੀਆਂ ਚੋਣ ਜ਼ਾਬਤਾ ਉਲੰਘਣ ਦੇ ਮਾਮਲੇ ਸ਼ਾਮਲ ਨਹੀਂ ਹਨ।

 

 

ਕਾਰ 'ਚੋਂ 86 ਲੱਖ ਰੁਪਏ ਦੀ ਨਗਦੀ ਬਰਾਮਦ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:election commission resolve 43 complaints of violation of code of conduct action on 28 complaints