ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਪਾਲ ਖਹਿਰਾ ਬਠਿੰਡਾ ਤੋਂ ਲੜਨਗੇ ਚੋਣ

ਸੁਖਪਾਲ ਖਹਿਰਾ ਬਠਿੰਡਾ ਤੋਂ ਲੜਨਗੇ ਚੋਣ

ਪੰਜਾਬ ਡੈਮੋਕ੍ਰੈਟਿਕ ਅਲਾਇੰਸ ਨੇ ਅੱਜ ਐਲਾਨ ਕੀਤਾ ਹੈ ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ ਉਮੀਦਵਾਰ ਹੋਣਗੇ। ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਬਣਾਈ ਪੰਜਾਬੀ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਸਿੰਘ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਖਿਲਾਫ ਚੋਣ ਲੜਨਗੇ।

 

ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਬਠਿੰਡਾ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿਚ ਸ਼ਾਮਲ ਹੋਣਗੇ। ਉਨ੍ਹਾਂ ਅਕਾਲੀ ਦਲ ਉਤੇ ਦੋਸ਼ ਲਗਾਇਆ ਕਿ ਅਕਾਲੀਆਂ ਨੇ ਪੰਥ ਨਾਲ ਵਿਸ਼ਵਾਸਘਾਤ ਕੀਤਾ ਹੈ। ਆਗੂ ਨੇ ਕਿਹਾ ਕਿ ਕੈਪਟਨ ਤੇ ਬਾਦਲ ਪਰਿਵਾਰ ਆਪਸ ਵਿਚ ਮਿਲੇ ਹੋਏ ਹਨ ਅਤੇ ਵਾਰੀ ਨਾਲ ਲੋਕਾਂ ਦੀ ਲੁੱਟ ਕਰਨ ਵਿਚ ਲੱਗੇ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Election of Sukhpal Khaira to contest from Bathinda