ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਹਿਲੀ ਵਾਰ ਵੋਟ ਪਾਉਣ ਲਈ ਨੌਜ਼ਵਾਨਾਂ ’ਚ ਭਾਰੀ ਉਤਸ਼ਾਹ

ਅੰਮ੍ਰਿਤਸਰ : ਪਹਿਲੀ ਵਾਰ ਵੋਟ ਅਧਿਕਾਰ ਦੀ ਵਰਤੋਂ ਕਰਨ ਮਗਰੋਂ ਨਿਸ਼ਾਨ ਤੇ ਪ੍ਰਸੰਸਾ ਪੱਤਰ ਵਿਖਾਉਂਦੀ ਹੋਈ ਨੌਜਵਾਨ ਲੜਕੀ।

ਅੱਜ ਪੰਜਾਬ ਵਿਚ ਪੈ ਰਹੀਆਂ ਲੋਕ ਸਭਾ ਚੋਣਾਂ ਨੁੰ ਲੈ ਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵਿਚ ਸਵੇਰੇ ਹੀ ਵੋਟ ਪਾਉਣ ਲਈ ਉਤਸ਼ਾਹ ਦੇਖਣ ਨੂੰ ਮਿਲਿਆ। 

ਜਲੰਧਰ : ਪਹਿਲੀ ਵਾਰ ਵੋਟ ਅਧਿਕਾਰ ਦੀ ਵਰਤੋਂ ਨਿਸ਼ਾਨ ਅਤੇ ਪ੍ਰਸ਼ੰਸਾ ਪੱਤਰ ਵਿਖਾਕੇ ਖੁਸ਼ੀ ਪ੍ਰਗਟਾਉਂਦੀਆਂ ਹੋਈਆਂ ਲੜਕੀਆਂ।

ਪੰਜਾਬ ਭਰ ਵਿਚੋਂ ਮਿਲੀਆਂ ਰਿਪੋਰਟਾਂ ਮੁਤਾਬਕ ਸੇਵੇਰ ਸਮੇਂ ਬੂਥਾਂ ਉਤੇ ਵੱਡੀ ਗਿਣਤੀ ਵਿਚ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੜਕੇ ਲੜਕੀਆਂ ਪਹੁੰਚੇ।  ਪਹਿਲੀ ਵਾਰ ਵੋਟਾਂ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਚੋਣ ਅਫਸਰ ਵੱਲੋਂ ਪ੍ਰਸੰਸਾ ਪੱਤਰ ਵੀ ਦਿੱਤਾ ਜਾ ਰਿਹਾ ਹੈ।

ਪਟਿਆਲਾ : ਪਹਿਲੀ ਵਾਰ ਵੋਟ ਅਧਿਕਾਰ ਦੀ ਵਰਤੋਂ ਕਰਨ ਮਗਰੋਂ ਨਿਸ਼ਾਨ ਤੇ ਪ੍ਰਸ਼ੰਸਾ ਪੱਤਰ ਵਿਖਾਉਂਦੀਆਂ ਹੋਈਆਂ ਨੌਜਵਾਨ ਲੜਕੀਆ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Exciting enthusiasm for first time voting