ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਗਜ਼ਿਟ ਪੋਲ ਪਹਿਲਾਂ ਦੀ ਤਰ੍ਹਾਂ ਝੂਠੇ ਸਾਬਤ ਹੋਣਗੇ : ਸੰਜੇ ਸਿੰਘ

ਐਗਜ਼ਿਟ ਪੋਲ ਪਹਿਲਾਂ ਦੀ ਤਰ੍ਹਾਂ ਝੂਠੇ ਸਾਬਤ ਹੋਣਗੇ : ਸੰਜੇ ਸਿੰਘ

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਤੇ ਉਪ ਪ੍ਰਭਾਰੀ ਸੰਜੇ ਸਿੰਘ ਨੇ ਮੰਗਲਵਾਰ ਨੂੰ ਇਥੇ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਐਗਜ਼ਿਟ ਪੋਲ ਪੂਰੀ ਤਰ੍ਹਾਂ ਨਾਲ ਝੂਠ ਸਾਬਤ ਹੋਣਗੇ।

 

ਸੰਜੇ ਸਿੰਘ ਨੇ ਕਿਹਾ ਕਿ 23 ਤਾਰੀਖ ਦੇ ਬਾਅਦ ਵਿਰੋਧੀ ਪਾਰਟੀਆਂ ਕੇਂਦਰ ਵਿਚ ਸਰਕਾਰ ਬਣਾਉਣਗੇ। ਮੈਨੂੰ ਲੱਗਦਾ ਹੈ ਕਿ ਉਤਰ ਪ੍ਰਦੇਸ਼ ਵਿਚ ਗਠਜੋੜ ਨੂੰ 60 ਸੀਟਾਂ ਤੋਂ ਜ਼ਿਆਦਾ ਸੀਟਾਂ ਮਿਲਣਗੀਆਂ। ਐਗਜ਼ਿਟ ਪੋਲ ਪਹਿਲਾਂ ਵੀ ਗਲਤ ਸਾਬਤ ਹੋ ਚੁੱਕੇ ਹਨ। ਇਸ ਵਾਰ ਵੀ ਝੂਠੇ ਸਾਬਤ ਹੋਣਗੇ।

 

ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਅਤੇ ਸੰਪਰਦਾਇਕ ਤਾਕਤਾਂ ਦੀ ਜੋੜੀ ਨੂੰ ਰੋਕਣਾ ਸਾਡੀ ਪਹਿਲਕਦਮੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Exit poll will prove to be false as before says Sanjay Singh