ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ’ਚ ਪਾਈ ਵੋਟ

ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ’ਚ ਪਾਈ ਵੋਟ

1 / 2ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ’ਚ ਪਾਈ ਵੋਟ

ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ’ਚ ਪਾਈ ਵੋਟ

2 / 2ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ’ਚ ਪਾਈ ਵੋਟ

PreviousNext

ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਅੱਜ ਆਪਣੀ ਵੋਟ ਅਧਿਕਾਰ ਦੀ ਵਰਤੋਂ ਕਰਦੇ ਹੋਏ ਜਲੰਧਰ ਲੋਕ ਸਭਾ ਸੀਟ ਵਿਚ ਆਪਣੀ ਵੋਟ ਪਾਈ। ਉਨ੍ਹਾਂ ਆਪਣੀ ਵੋਟ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਦੇ ਅੰਦਰ ਪੈਂਦੇ ਪਿੰਡ ਗੜ੍ਹੇ ਵਿਖੇ ਪਾਈ।  ਇਸ ਮੌਕੇ ਉਨ੍ਹਾਂ ਲੋਕਾਂ, ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਅਧਿਕਾਰ ਦੀ ਵਰਤੋਂ ਕਰਨ ਅਤੇ ਵਧੀਆ ਬੰਦੇ ਦੀ ਚੋਣ ਕਰਨ ਜਿਹੜਾ ਉਨ੍ਹਾਂ ਲਈ ਕੰਮ ਕਰ ਸਕੇ।

 

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 2019 ਦੇ ਲਈ ਅੱਜ ਆਖਰੀ ਸੱਤਵੇਂ ਗੇੜ੍ਹ ਦੀ ਵੋਟਿੰਗ ਹੋ ਰਹੀ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉਤੇ ਅੱਜ ਵੋਟਾਂ ਪੈ ਰਹੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Indian crickter Harbhajan singh at apolling booth in JALANDHAR