ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਦੀਪ ਸਿੰਘ ਪੁਰੀ ਤੇ ਬੀਰ ਦਵਿੰਦਰ ਸਿੰਘ ਨੇ ਦਾਖ਼ਲ ਕੀਤੀਆਂ ਆਪੋ–ਆਪਣੀਆਂ ਨਾਮਜ਼ਦਗੀਆਂ

ਹਰਦੀਪ ਸਿੰਘ ਪੁਰੀ ਤੇ ਬੀਰ ਦਵਿੰਦਰ ਸਿੰਘ ਨੇ ਦਾਖ਼ਲ ਕੀਤੀਆਂ ਆਪੋ–ਆਪਣੀਆਂ ਨਾਮਜ਼ਦਗੀਆ

ਤਸਵੀਰਾਂ: ਸਮੀਰ ਸਹਿਗਲ – ਅੰਮ੍ਰਿਤਸਰ ਅਤੇ ਬਹਾਦਰਜੀਤ ਸਿੰਘ – ਅਨੰਦਪੁਰ ਸਾਹਿਬ

 

 

ਅੰਮ੍ਰਿਤਸਰ ਲੋਕ ਸਭਾ ਹਲਕੇ ’ਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਹਰਦੀਪ ਸਿੰਘ ਪੁਰੀ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸ਼ਵੇਤ ਮਲਿਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ੍ਰੀ ਬਿਕਰਮਜੀਤ ਸਿੰਘ ਮਜੀਠੀਆ ਵੀ ਮੌਜੂਦ ਸਨ।

 

 

ਇਸੇ ਦੌਰਾਨ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਸ੍ਰੀ ਬੀਰ ਦਵਿੰਦਰ ਸਿੰਘ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਟਕਸਾਲੀ ਦਲ ਦੇ ਪ੍ਰਧਾਨ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਤੇ ਸ੍ਰੀ ਸੇਵਾ ਸਿੰਘ ਸੇਖਵਾਂ ਵੀ ਮੌਜੂਦ ਸਨ।

 

 

ਅੱਜ ਸਮੁੱਚੇ ਪੰਜਾਬ ਵਿੱਚ ਵੱਡੀ ਗਿਣਤੀ ’ਚ ਉਮੀਦਵਾਰਾਂ ਨੇ ਆਪੋ–ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ।

ਹਰਦੀਪ ਸਿੰਘ ਪੁਰੀ ਤੇ ਬੀਰ ਦਵਿੰਦਰ ਸਿੰਘ ਨੇ ਦਾਖ਼ਲ ਕੀਤੀਆਂ ਆਪੋ–ਆਪਣੀਆਂ ਨਾਮਜ਼ਦਗੀਆ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hardeep Singh Puri and Bir Devinder Singh file their Nominations